&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> à¨ªà©°à¨œà¨¾à¨¬ ਤੇ ਬਰਮਿੰਘਮ ਵਿਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਏਅਰ ਇੰਡੀਆ ਨੇ ਅੰਮ੍ਰਿਤਸਰ-ਬਰਮਿੰਘਮ ਫਲਾਈਟ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਕੋਰੋਨਾ ਕਾਰਨ ਇਹ ਫਲਾਈਟ ਕਾਫੀ ਸਮੇਂ ਤੋਂ ਬੰਦ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਬ੍ਰਿਟੇਨ ਵੱਲੋਂ ਭਾਰਤ ਨੂੰ ਲਾਲ ਸੂਚੀ &&num;8216&semi;ਚੋਂ ਹਟਾਉਣ ਤੋਂ ਬਾਅਦ ਏਅਰ ਇੰਡੀਆ ਨੇ ਅੰਮ੍ਰਿਤਸਰ ਲੰਡਨ ਫਲਾਈਟ ਸ਼ੁਰੂ ਕੀਤੀ ਸੀ। ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਹਫਤਾਵਾਰੀ ਉਡਾਣ ਹੈ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਏਅਰ ਇੰਡੀਆ ਦੇ ਬੁਲਾਰੇ ਅਨੁਸਾਰ&comma; &&num;8221&semi;ਅੰਮ੍ਰਿਤਸਰ-ਬਰਮਿੰਘਮ ਉਡਾਣ 3 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ ਹਰ ਹਫਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ਾਮ 3 ਵਜੇ ਉਡਾਣ ਭਰੇਗੀ। ਬਰਮਿੰਘਮ ਤੋਂ ਇਹ ਉਡਾਣ ਸ਼ਨੀਵਾਰ ਨੂੰ ਪਹੁੰਚੇਗੀ। ਸ਼ਨੀਵਾਰ ਰਾਤ 7&period;30 ਵਜੇ ਫਲਾਈਟ ਅੰਮ੍ਰਿਤਸਰ ਪਹੁੰਚੇਗੀ।&&num;8221&semi;<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਦੀ ਦੂਜੀ ਲਹਿਰ ਕਾਰਨ ਦੋਵਾਂ ਦੇਸ਼ਾਂ ਵਿੱਚ ਇਹ ਉਡਾਣ ਦਸੰਬਰ 2020 &&num;8216&semi;ਚ ਰੱਦ ਕਰ ਦਿੱਤੀ ਗਈ ਸੀ। ਹਾਲਾਤ ਆਮ ਹੋਣ ਤੋਂ ਬਾਅਦ ਹੁਣ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਹੋਣ ਨਾਲ ਖਾਸ ਕਰਕੇ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ। ਪਹਿਲਾਂ ਯਾਤਰੀਆਂ ਨੂੰ ਬਰਮਿੰਘਮ ਜਾਣ ਲਈ ਦਿੱਲੀ ਤੋਂ ਫਲਾਈਟ ਫੜਨੀ ਪੈਂਦੀ ਸੀ। ਹੁਣ ਉਹ ਸਿੱਧਾ ਅੰਮ੍ਰਿਤਸਰ ਤੋਂ ਉੱਥੇ ਜਾ ਸਕਣਗੇ। 3 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਫਲਾਈਟ ਬੁਕਿੰਗ ਏਅਰ ਇੰਡੀਆ ਦੀ ਵੈੱਬਸਾਈਟ &&num;8216&semi;ਤੇ ਵੀ ਵੇਖੀ ਜਾ ਸਕਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;