&NewLine;<p class&equals;"wp-block-paragraph"><strong>ਗੁਰਦਾਸਪੁਰ&sol;ਡੇਰਾ ਬਾਬਾ ਨਾਨਕ&sol;ਫਤਿਹਗੜ੍ਹ ਚੂੜਿਆ &lpar;ਅਰੁਣ ਸਹੋਤਾ&rpar; &vert;<&sol;strong> ਚੋਣ ਪ੍ਰਚਾਰ ਦੌਰਾਨ ਇੱਕ ਅਕਾਲੀ ਵਰਕਰ ਦਾ ਕਤਲ ਹੋ ਗਿਆ ਹੈ। ਇਲਜਾਮ ਕਾਂਗਰਸੀ ਵਰਕਰਾਂ ਤੇ ਲਗਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਕਰਨਬੀਰ ਸਿੰਘ ਦੇ ਪਿਤਾ ਗੁਰਵੰਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਚ ਤਕਰਾਰ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">34 ਸਾਲ ਦੇ ਨੌਜਵਾਨ ਕਰਨਬੀਰ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਪਿਤਾ ਨੇ ਦੱਸਿਆ ਕਿ ਉਹ ਅਕਾਲੀ ਦਲ ਦੇ ਸਮਰਥਕ ਹਨ ਅਤੇ ਵੋਟਾਂ ਬਾਰੇ ਕਹਿਣ ਪਿੰਡ ਚ ਡੋਰ ਤੋਂ ਡੋਰ ਜਾ ਰਹੇ ਸਨ ਤਾਂ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ। ਹਮਲੇ ਚ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"fxc8kkqU4P4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;