<p><strong>ਲੁਧਿਆਣਾ&comma; 17 ਅਪ੍ਰੈਲ<&sol;strong> &vert; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ &lpar;ਪੱਛਮੀ&rpar; ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ। ਘੁੰਮਣ ਇੱਕ ਪ੍ਰਮੁੱਖ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।<&sol;p>&NewLine;<p>ਸੁਖਬੀਰ ਬਾਦਲ ਨੇ ਇਹ ਫੈਸਲਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਲੁਧਿਆਣਾ ਦੇ ਸਮੂਹ ਸੀਨੀਅਰ ਨੇਤਾਵਾਂ&comma; ਜਿਨ੍ਹਾਂ ਵਿੱਚ ਮੌਜੂਦਾ ਅਤੇ ਸਾਬਕਾ ਮਿਉਂਸੀਪਲ ਕੌਂਸਲਰ ਸ਼ਾਮਲ ਸਨ&comma; ਨਾਲ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ। ਘੁੰਮਣ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੇ ਨਾਂ ਦੀ ਸਿਫਾਰਸ਼ ਕੀਤੀ।<&sol;p>&NewLine;<p>ਇਸ ਦੇ ਨਾਲ ਹੀ&comma; ਸੁਖਬੀਰ ਬਾਦਲ ਨੇ ਪੰਜ ਮੈਂਬਰੀ ਚੋਣ ਮੁਹਿੰਮ ਕਮੇਟੀ ਦਾ ਵੀ ਐਲਾਨ ਕੀਤਾ&comma; ਜਿਸ ਵਿੱਚ ਮਹੇਸ਼ ਇੰਦਰ ਸਿੰਘ ਗਰੇਵਾਲ&comma; ਹੀਰਾ ਸਿੰਘ ਗਾਬੜੀਆ&comma; ਹਰੀਸ਼ ਰਾਏ ਢੰਡਾ&comma; ਪ੍ਰੀਤਪਾਲ ਸਿੰਘ ਪਾਲੀ ਅਤੇ ਡਾ&period; ਦਲਜੀਤ ਸਿੰਘ ਚੀਮਾ ਸ਼ਾਮਲ ਹਨ। ਡਾ&period; ਚੀਮਾ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;