&NewLine;<p class&equals;"wp-block-paragraph"><strong>ਜਲਾਲਾਬਾਦ <&sol;strong>&vert; ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਹੰਗਾਮੇ ਸ਼ੁਰੂ ਹੋ ਚੁੱਕੇ ਹਨ। ਅੱਜ ਅਕਾਲੀ ਅਤੇ ਕਾਂਗਰਸੀ ਵਰਕਰ ਜਲਾਲਾਬਾਦ ਵਿੱਚ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਸੁਖਬੀਰ ਬਾਦਲ ਦੀ ਗੱਡੀ ਤੋੜ ਦਿੱਤੀ ਗਈ ਅਤੇ ਕਈ ਰਾਊਂਡ ਫਾਇਰ ਵੀ ਹੋਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਆਪਣੇ ਵਰਕਰਾਂ ਦੇ ਕਾਗਜ਼ ਭਰਵਾਉਣ ਗਏ ਸਨ। ਪੁਲਿਸ ਅਤੇ ਕਾਂਗਰਸੀ ਵਰਕਰਾਂ ਨੇ ਅਕਾਲੀ ਵਰਕਰਾਂ ਨੂੰ ਕਾਫੀ ਪਿੱਛੇ ਰੋਕ ਦਿੱਤਾ। ਇਸ ਦੌਰਾਨ ਧੱਕਾ-ਮੁੱਕੀ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਈ ਰਾਊਂਡ ਫਾਇਰ ਵੀ ਹੋਏ। ਦੋਹਾਂ ਪੱਖਾਂ ਨੇ ਇੱਕ-ਦੂਜੇ &&num;8216&semi;ਤੇ ਇੱਟਾਂ-ਪੱਥਰ ਵੀ ਚਲਾਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਇਹ ਖਬਰ ਲਗਾਤਾਰ ਅਪਡੇਟ ਹੋ ਰਹੀ ਹੈ। ਅਗਲੇ ਅਪਡੇਟ ਜਲਦ ਭੇਜੇ ਜਾਣਗੇ&rpar;<&sol;strong><strong><&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;