&NewLine;<p class&equals;"wp-block-paragraph"><strong>ਚੰਡੀਗੜ੍ਹ&comma; 10 ਅਕਤੂਬਰ &vert;<&sol;strong> ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਰੋਧ &&num;8216&semi;ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ &&num;8216&semi;ਚ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ &&num;8216&semi;ਤੇ ਬੈਰੀਕੇਡ ਲਗਾਏ ਤੇ ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਤੇ ਪਾਣੀ ਦੀਆਂ ਬੋਛਾੜਾਂ ਕੀਤੀਆਂ। <br><br>ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਾਂ ਲੈ ਕੇ ਚੁਣੌਤੀ ਦਿੱਤੀ ਸੀ&comma; ਜਿਸ ਕਰਕੇ ਉਹ ਅੱਜ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਰਾਏਪੇਰੀਅਨ ਸਿਧਾਂਤ ਮੁਤਾਬਕ ਪਾਣੀ &&num;8216&semi;ਤੇ ਹੱਕ ਪੰਜਾਬ ਦਾ ਹੈ। ਬਾਦਲ ਨੇ ਕਿਹਾ ਕਿ ਨੈਸ਼ਨਲ ਪਾਰਟੀਆਂ ਖੇਤਰੀ ਮੁੱਦਿਆਂ ਦੀ ਲੜਾਈ ਨਹੀਂ ਲੜਦੀਆਂ ਬਲਕਿ ਦੂਜੇ ਸੂਬਿਆਂ ਨੂੰ ਖੁਸ਼ ਕਰਨ ਉਤੇ ਆਪਣਾ ਆਧਾਰ ਬਣਾਉਣ ਲਈ ਲੜਦੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;