ਅਕਾਲੀ-ਭਾਜਪਾ ਨੇਤਾਵਾਂ ਨੇ ਕੱਢਿਆ ਸਰਕਾਰ ਦੇ ਖਿਲਾਫ ਰੋਸ਼ ਮਾਰਚ

0
426

ਚੰਡੀਗੜ. ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਰਕਾਰ ਦੇ ਖਿਲਾਫ ਰੋਸ਼ ਮਾਰਚ ਕੱਢਿਆ ਗਿਆ। ਨੇਤਾਵਾਂ ਦੇ ਕਹਿਣਾ ਹੈ ਕਿ ਨਗਰ ਨਿਗਮ ਰੋਪੜ ਨੂੰ ਵਿੱਤ ਕਮਿਸ਼ਨ ਦੀ 3.5 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਵਿਕਾਸ ਕਾਰਜਾਂ ਲਈ ਮੰਜੂਰੀ ਨਾ ਦਿੱਤੇ ਜਾਣ ਕਰਕੇ ਇਹ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਦੀ ਸਰਕਾਲ ਕੋਲੋਂ ਮੰਗ ਹੈ ਕਿ ਇਹ ਰਾਸ਼ੀ ਜਾਰੀ ਕਰਕੇ ਛੇਤੀ ਤੋਂ ਛੇਤੀ ਰੋਪੜ ਸ਼ਹਿਰ ਦਾ ਵਿਕਾਸ ਕੀਤਾ ਜਾਵੇ।  

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ।