&NewLine;<p class&equals;"wp-block-paragraph"><strong>ਚੰਡੀਗੜ੍ਹ&comma; 21 ਸਤੰਬਰ &vert;<&sol;strong> ਕੈਨੇਡਾ &&num;8216&semi;ਚ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ &&num;8216&semi;ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ &&num;8216&semi;ਚ ਹੈ। ਹਾਲਾਂਕਿ ਇਸ ਘਟਨਾ ਬਾਰੇ ਕੈਨੇਡਾ ਦੀ ਪੁਲਿਸ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ &&num;8216&semi;ਚ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ &&num;8216&semi;ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;qewty5&period;jpg" alt&equals;"" class&equals;"wp-image-68667"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਗੈਂਗਸਟਰਾਂ ਨਾਲ ਲਿੰਕ ਜੁੜੇ ਹੋਣ ਦੇ ਸ਼ੱਕ ਕਾਰਨ ਪੁਲਿਸ ਕਈ ਘਰਾਂ ਦੀ ਤਲਾਸ਼ੀ ਲੈ ਰਹੀ ਹੈ। ਖੰਨਾ &&num;8216&semi;ਚ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਸਾਥੀਆਂ ਦੇ ਟਿਕਾਣਿਆਂ &&num;8216&semi;ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਕਰੀਬ 5 ਥਾਵਾਂ &&num;8216&semi;ਤੇ ਛਾਪੇ ਮਾਰੇ। ਇਸੇ ਤਰ੍ਹਾਂ ਰੋਪੜ ਜ਼ਿਲ੍ਹੇ &&num;8216&semi;ਚ ਪੰਜਾਬ ਪੁਲਿਸ ਨੇ 14 ਥਾਵਾਂ &&num;8216&semi;ਤੇ ਛਾਪੇਮਾਰੀ ਕੀਤੀ ਅਤੇ 11 ਵਿਅਕਤੀਆਂ ਨੂੰ ਰਾਊਂਡਅਪ ਕੀਤਾ। ਮੁਕਤਸਰ ਸਾਹਿਬ &&num;8216&semi;ਚ ਵੀ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ &&num;8216&semi;ਤੇ ਛਾਪਾ ਮਾਰਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;