<p><strong>ਚੰਡੀਗੜ੍ਹ&comma; 13 ਦਸੰਬਰ&vert;<&sol;strong> ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਡ ਆਪਣਾ ਜ਼ੋਰ ਫੜੇਗੀ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ&comma; ਹਰਿਆਣਾ ਅਤੇ ਚੰਡੀਗੜ੍ਹ &&num;8216&semi;ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।<&sol;p>&NewLine;<p>ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ&comma; ਅੰਮ੍ਰਿਤਸਰ&comma; ਤਰਨਤਾਰਨ&comma; ਹੁਸ਼ਿਆਰਪੁਰ&comma; ਨਵਾਂਸ਼ਹਿਰ&comma; ਕਪੂਰਥਲਾ&comma; ਜਲੰਧਰ&comma; ਫਰੀਦਕੋਟ&comma; ਮੋਗਾ&comma; ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ।  à¨²à©‹à¨•ਾਂ ਨੂੰ ਠੰਡ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ। ਜੇਕਰ ਹੁਣ ਦੀ ਗੱਲ ਕਰੀਏ ਤਾਂ ਰਾਤ ਸਮੇਂ ਪਾਰਾ ਕਾਫੀ ਹੇਠਾਂ ਚਲਾ ਜਾਂਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;