&NewLine;<p class&equals;"wp-block-paragraph"><strong>ਅੰਮ੍ਰਿਤਸਰ &period;&nbsp&semi;<&sol;strong> ਪੰਜਾਬ ਵਿਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ&comma; ਜਿਸ ਦੇ ਮੱਦੇਨਜ਼ਰ ਜਿੱਥੇ ਰੋਜਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ&comma; ਉੱਥੇ ਹੀ ਲੋਕ ਮੌਤ ਦੇ ਮੂੰਹ ਵਿਚ ਵੀ ਜਾ ਰਹੇ ਨੇ। ਇਸ ਨੂੰ ਦੇਖਦਿਆਂ ਹੀ ਡੇਰਾ ਬਿਆਸ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਦੇ ਖਤਰੇ ਨੂੰ ਦੇਖਦਿਆਂ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਧਾਰਿਤ ਸਾਰੇ ਸਤਿਸੰਗ ਪ੍ਰੋਗਰਾਮ ਫਰਵਰੀ 2021 ਤੱਕ ਰੱਦ ਕਰ ਦਿੱਤੇ ਹਨ। ਇਸ ਸਬੰਧੀ ਡੇਰੇ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਕੋਰੋਨਾ ਆਫਤ ਦੌਰਾਨ ਦੇਸ਼ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਡੇਰਾ ਬਿਆਸ ਵਿਚ ਕਰਵਾਏ ਜਾਣ ਵਾਲੇ ਬਾਬਾ ਜੀ ਦੇ ਸਾਰੇ ਸਤਿਸੰਗਾਂ ਤੋਂ ਇਲਾਵਾ ਨਾਮ-ਦਾਨ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਸਾਰੇ ਸਤਿਸੰਗ ਘਰਾਂ ਵਿਚ ਹੋਣ ਵਾਲੇ ਸਤਿਸੰਗ ਫਰਵਰੀ 2021 ਤੱਕ ਰੱਦ ਕੀਤੇ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;