&NewLine;<p class&equals;"wp-block-paragraph"><strong>ਸਮਰਾਲਾ &vert;<&sol;strong> 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਤਿਹਾਸਕ ਸ਼ਹਿਰ ਮਾਛੀਵਾੜਾ ਦਾ ਦੌਰਾ ਕੀਤਾ&comma; ਜਿਥੇ ਉਨ੍ਹਾਂ ਸਮਰਾਲਾ ਇਲਾਕੇ ਦੇ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਸਵੇਰੇ 11 ਵਜੇ ਸੁਖਬੀਰ ਬਾਦਲ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਹੁੰਚੇ&comma; ਜਿਥੇ ਉਨ੍ਹਾਂ ਦਾ ਸਵਾਗਤ ਇਲਾਕੇ ਦੇ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ&comma; ਜਥੇਦਾਰ ਸੰਤਾ ਸਿੰਘ ਉਮੈਦਪੁਰ&comma; ਸੀਨੀਅਰ ਅਕਾਲੀ ਨੇਤਾ ਰਜਿੰਦਰ ਸਿੰਘ ਢਿੱਲੋਂ&comma; ਭੁਪਿੰਦਰ ਸਿੰਘ ਢਿੱਲੋਂ&comma; ਮੈਨੇਜਰ ਸਰਬਦਿਆਲ ਸਿੰਘ ਤੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰੂ ਘਰ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਅਕਾਲੀ ਨੇਤਾਵਾਂ ਤੇ ਵਰਕਰਾਂ ਸਮੇਤ ਨਵੀਂ ਅਨਾਜ ਮੰਡੀ ਲੱਖੋਵਾਲ ਕਲਾਂ ਪਹੁੰਚੇ। <strong>ਉਨ੍ਹਾਂ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ। <&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ ਪੂਰੇ ਸੂਬੇ &&num;8216&semi;ਚੋਂ ਗੈਂਗਸਟਰਾਂ ਦਾ ਸਫਾਇਆ ਕਰ ਦਿਆਂਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਕੈਪਟਨ &&num;8216&semi;ਤੇ ਵਰ੍ਹਦਿਆਂ ਸੁਖਬੀਰ ਨੇ ਕਿਹਾ ਕਿ ਸਾਢੇ 4 ਸਾਲ ਤੋਂ ਕੈਪਟਨ ਘਰੋਂ ਬਾਹਰ ਨਹੀਂ ਨਿਕਲਿਆ ਤੇ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਖਜ਼ਾਨੇ ਦਾ ਗਲਤ ਪ੍ਰਯੋਗ ਕੀਤਾ ਹੈ। ਉਹ ਆਪਣੀ ਸਰਕਾਰ ਆਉਣ &&num;8216&semi;ਤੇ 1-1 ਪੈਸੇ ਦਾ ਹਿਸਾਬ ਲੈਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;