ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, ਪੜ੍ਹੋ ਹੁਣ ਕਿਸ ਦਿਨ ਖੁੱਲ੍ਹਣਗੇ ਸੂਬੇ ਦੇ ਸਾਰੇ ਸਕੂਲ

0
772

ਚੰਡੀਗੜ੍ਹ| ਭਲਕੇ ਜਾਣੀ 17 ਜੁਲਾਈ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਖੁੱਲ੍ਹ ਜਾਣਗੇ। ਇਸ ਗੱਲ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਾਰੀ ਮੀਂਹ ਵਿਚਾਲੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਤੇ ਬਾਅਦ ਵਿਚ ਸਤਲੁਜ ਤੇ ਘੱਗਰ ਵਿਚ ਪਾਣੀ ਦਾ ਵਹਾਅ ਵਧਣ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਸਰਕਾਰ ਨੇ 16 ਜੁਲਾਈ ਤੱਕ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ h ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ