&NewLine;<p class&equals;"wp-block-paragraph"><strong>ਜਲੰਧਰ &vert;<&sol;strong> ਕੇਂਦਰ ਸਰਕਾਰ ਨੇ ਆਯੁਰਵੈਦਿਕ ਡਾਕਟਰਾਂ ਨੂੰ ਵੀ ਆਪ੍ਰੇਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਨਿੱਜੀ ਹਸਪਤਾਲਾਂ ਦੇ ਡਾਕਟਰ ਨਾਰਾਜ਼ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ 11 ਦਸੰਬਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ &&num;8216&semi;ਤੇ ਪੂਰੇ ਮੁਲਕ ਵਿੱਚ ਓਪੀਡੀ ਬੰਦ ਰੱਖਕੇ ਇਕ ਰੋਜਾ ਹੜਤਾਲ ਕੀਤੀ ਜਾਵੇਗੀ। ਜਲੰਧਰ ਵਿੱਚ ਵੀ ਸਾਰੇ ਪ੍ਰਾਈਵੇਡ ਹਸਪਤਾਲ ਓਪੀਡੀ ਬੰਦ ਰੱਖਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ&period; ਨਵਜੋਤ ਦਹੀਆ ਨੇ ਕਿਹਾ- ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼&nbsp&semi; 11 ਦਸੰਬਰ ਨੂੰ&nbsp&semi; ਪੂਰੇ ਦੇਸ਼ ਵਿੱਚ ਅਸੀਂ ਹੜਤਾਲ ਕਰਨ ਜਾ ਰਹੇ ਹਾਂ। ਸਰਕਾਰ ਨੇ ਆਯੁਰਵੈਦਿਕ ਡਾਕਟਰਾਂ ਨੂੰ ਜਿਹੜੀ ਆਪ੍ਰੇਸ਼ਨ ਦੀ ਇਜਾਜ਼ਤ ਦਿੱਤੀ ਹੈ ਉਹ ਸਹੀ ਨਹੀਂ ਹੈ। ਅਸੀਂ ਇਸ ਖਿਲਾਫ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾ&period; ਨਵਜੋਤ ਦਹੀਆ ਨੇ ਕਿਹਾ ਕਿ ਹੜਤਾਲ ਦੇ ਬਾਵਜੂਦ ਐਮਰਜੈਂਸੀ ਚੱਲੇਗੀ ਅਤੇ ਕੋਰੋਨਾ ਮਰੀਜਾਂ ਦਾ ਇਲਾਜ ਵੀ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;