&NewLine;<p class&equals;"wp-block-paragraph"><strong>ਪੰਜਾਬ &vert;<&sol;strong> ਕਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਸੂਬੇ &&num;8216&semi;ਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਕਰਫਿਊ 15 ਜਨਵਰੀ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ-ਕਾਲਜ&comma; ਕੋਚਿੰਗ ਸੈਂਟਰ&comma; ਜਿੰਮ&comma; ਸਟੇਡੀਅਮ ਅਤੇ ਸਵੀਮਿੰਗ ਪੂਲ ਬੰਦ ਵੀ ਬੰਦ ਕਰ ਦਿੱਤੇ ਗਏ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੋਟਲ ਅਤੇ ਰੈਸਟੋਰੈਂਟ 50 ਫੀਸਦ &&num;8216&semi;ਤੇ ਕੰਮ ਕਰ ਸਕਦੇ ਹਨ। ਇਸ ਤੋਂ ਇਲਾਵਾ ਏਸੀ ਬੱਸਾਂ ਵਿੱਚ ਅੱਧੀ ਸਮੱਰਥਾ ਨਾਲ ਸਵਾਰੀਆਂ ਹੀ ਬੈਠ ਸਕਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਥਿਤੀ ਵਿਗੜਦੀ ਵੇਖ ਪੰਜਾਬ ਹਰਿਆਣਾ ਹਾਈਕੋਰਟ ਨੇ ਸਰੀਰਕ ਸੁਣਵਾਈ ਰੋਕ ਦਿੱਤੀ ਹੈ। ਹੁਣ ਸਿਰਫ ਵਰਚੁਅਲ ਸੁਣਵਾਈ ਹੋਵੇਗੀ। ਫਿਲਹਾਲ ਇਹ ਹੁਕਮ 5 ਤੋਂ 14 ਜਨਵਰੀ ਤੱਕ ਲਾਗੂ ਰਹਿਣਗੇ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"ZvRbGwJpXLY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;