&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਨੇ ਹੋਰ ਸਖਤੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੇ 31 ਮਾਰਚ ਤੱਕ ਸਾਰੇ ਸਕੂਲ-ਕਾਲਜ ਬੰਦ ਕਰ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਦੇ ਫੈਸਲੇ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 31 ਮਾਰਚ ਤੱਕ ਦੇ ਸਾਰੇ ਪੇਪਰ ਰੱਦ ਕਰ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੁਣ ਮੁੜ ਸਿਨੇਮਾ ਘਰ ਵਿੱਚ 50 ਫੀਸਦੀ ਲੋਕ ਹੀ ਜਾ ਸਕਣਗੇ। ਅੰਤਿਮ ਸੰਸਕਾਰ ਦੌਰਾਨ 20 ਲੋਕ ਹੀ ਇਕੱਠੇ ਹੋ ਸਕਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਸਕ ਨਾ ਪਾਉਣ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸ ਪਾਰਟੀ ਨੇ 31 ਮਾਰਚ ਤੱਕ ਹੋਣ ਵਾਲੀਆਂ ਸਾਰੀਆਂ ਰੈਲੀਆਂ ਨੂੰ ਰੱਦ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;