ਜਲੰਧਰ | ਕੋਰੋਨਾ ਅਤੇ ਲੌਕਡਾਊਨ ਤੋਂ ਬਾਅਦ ਹੁਣ ਪੰਜਾਬ ਵਿੱਚ ਸਾਰੇ ਸਕੂਲ ਖੁੱਲ੍ਹਣ ਜਾ ਰਹੇ ਹਨ। ਕੈਪਟਨ ਸਰਕਾਰ ਨੇ ਫੈਸਲਾ ਲਿਆ ਹੈ ਕਿ ਸੂਬੇ ਦੇ ਸਾਰੇ ਸਕੂਲ 2 ਅਗਸਤ ਤੋਂ ਖੁੱਲ੍ਹਣਗੇ।

ਇਸ ਤੋਂ ਪਹਿਲਾਂ ਸਿਰਫ 9ਵੀਂ ਤੋਂ 12ਵੀਂ ਤੱਕ ਦੇ ਸਕੂਲ ਖੁੱਲ੍ਹਣਗੇ ਦਾ ਆਰਡਰ ਦਿੱਤਾ ਗਿਆ ਸੀ। ਨਿੱਜੀ ਸਕੂਲ ਲਗਾਤਾਰ ਮੰਗ ਕਰ ਰਹੇ ਸਨ ਕਿ ਸਕੂਲ ਵੀ ਖੋਲ੍ਹੇ ਜਾਣ।

ਇੱਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਦੀਆਂ ਤਿਆਰੀਆਂ ਚੱਲ ਰਹੀਆਂ ਅਤੇ ਦੂਜੇ ਪਾਸੇ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਹਨ। ਤੁਸੀਂ ਇਸ ਫੈਸਲੇ ਨੂੰ ਕਿਵੇਂ ਵੇਖਦੇ ਹੋ ਕਮੈਂਟ ਕਰਕੇ ਆਪਣੀ ਰਾਏ ਜ਼ਰੂਰ ਦਿਓ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)