<p><strong>ਚੰਡੀਗੜ੍ਹ&comma; 31 ਦਸੰਬਰ&vert;<&sol;strong> ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ&comma; ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ&comma; 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ  à¨¸à¨•ੂਲ ਸਵੇਰੇ 10 ਵਜੇ  à¨–ੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;