&NewLine;<p class&equals;"wp-block-paragraph"><strong>ਭਰਤਪੁਰ&comma; 12 ਸਤੰਬਰ&vert;<&sol;strong> ਰਾਜਸਥਾਨ ਦੇ ਭਰਤਪੁਰ &&num;8216&semi;ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ &&num;8216&semi;ਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿਚ 45 ਤੋਂ ਵੱਧ ਲੋਕ ਸਵਾਰ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਹਾਦਸਾ ਲਖਨਪੁਰ ਥਾਣਾ ਖੇਤਰ ਦੇ ਆਗਰਾ-ਜੈਪੁਰ ਰਾਸ਼ਟਰੀ ਰਾਜਮਾਰਗ-21 &&num;8216&semi;ਤੇ ਹੰਤਾਰਾ ਨੇੜੇ ਸਵੇਰੇ 5&colon;30 ਵਜੇ ਵਾਪਰਿਆ। ਮਰਨ ਵਾਲਿਆਂ ਵਿਚ 6 ਔਰਤਾਂ ਅਤੇ 5 ਪੁਰਸ਼ ਸਨ। ਸਾਰੇ ਮ੍ਰਿਤਕ ਗੁਜਰਾਤ ਦੇ ਭਾਵਨਗਰ ਦੇ ਰਹਿਣ ਵਾਲੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਤਾਬਕ ਬੱਸ ਭਾਵਨਗਰ ਤੋਂ ਮਥੁਰਾ ਦੇ ਰਸਤੇ ਹਰਿਦੁਆਰ ਜਾ ਰਹੀ ਸੀ। ਸਵੇਰੇ ਭਰਤਪੁਰ-ਆਗਰਾ ਹਾਈਵੇਅ &&num;8216&semi;ਤੇ ਬੱਸ ਅਚਾਨਕ ਖਰਾਬ ਹੋ ਗਈ। ਡਰਾਈਵਰ ਤੇ ਉਸ ਦੇ ਸਾਥੀ ਸਮੇਤ ਹੋਰ ਸਵਾਰੀਆਂ ਵੀ ਬੱਸ ਤੋਂ ਉਤਰ ਗਈਆਂ। ਡਰਾਈਵਰ ਅਤੇ ਉਸ ਦੇ ਸਾਥੀ ਬੱਸ ਨੂੰ ਠੀਕ ਕਰ ਰਹੇ ਸਨ ਕਿ ਅਚਾਨਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਡ &&num;8216&semi;ਤੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਥੋਂ ਲੰਘ ਰਹੇ ਹੋਰ ਵਾਹਨਾਂ ਦੇ ਚਾਲਕਾਂ ਨੇ ਸੜਕ &&num;8216&semi;ਤੇ ਬੇਹੋਸ਼ ਪਏ ਲੋਕਾਂ ਨੂੰ ਦੇਖ ਕੇ ਪੁਲਿਸ ਨੂੰ ਫੋਨ ਕੀਤਾ ਅਤੇ ਐਂਬੂਲੈਂਸ ਬੁਲਾਈ। ਸਾਰਿਆਂ ਦੀਆਂ ਲਾਸ਼ਾਂ ਨੂੰ ਭਰਤਪੁਰ ਜ਼ਿਲਾ ਹਸਪਤਾਲ ਦੇ ਮੁਰਦਾਘਰ &&num;8216&semi;ਚ ਰੱਖਿਆ ਗਿਆ ਹੈ। ਹਾਦਸੇ ਤੋਂ ਬਾਅਦ ਲਾਸ਼ਾਂ ਹਾਈਵੇਅ &&num;8216&semi;ਤੇ &nbsp&semi;ਵਿਛ ਗਈਆਂ। ਉਥੇ ਮੌਜੂਦ ਲੋਕਾਂ ਨੇ ਇਕ-ਇਕ ਲਾਸ਼ ਨੂੰ ਸੜਕ ਦੇ ਵਿਚਕਾਰੋਂ ਹਟਾ ਕੇ ਇਕ ਪਾਸੇ ਰੱਖ ਦਿੱਤਾ। ਇਸ ਦੇ ਨਾਲ ਹੀ ਹਾਈਵੇਅ &&num;8216&semi;ਤੇ ਜਾਮ ਲੱਗ ਗਿਆ। ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੋਸ਼ &&num;8216&semi;ਚ ਆਉਣ &&num;8216&semi;ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;