&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਂ &&num;8216&semi;ਤੇ 42 ਲੱਖ 44 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ਸਿੰਘ ਵਾਸੀ ਪਿੰਡ ਲੰਗੇਆਣਾ ਜ਼ਿਲ੍ਹਾ ਮੋਗਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦੀ ਪਤਨੀ ਕੈਨੇਡਾ ਜਾਣਾ ਚਾਹੁੰਦੇ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਮਹੇਸ਼ਵਰੀ ਚੌਕ ਵਿਚ ਸਥਿਤ ਡਾਲਫਿਨ ਇੰਸਟੀਚਿਊਟ ਨਾਲ ਸੰਪਰਕ ਕੀਤਾ। ਜਿਥੇ ਉਹ ਬੇਅੰਤ ਕੌਰ ਵਾਸੀ ਪਿੰਡ ਚੱਕ ਰਾਮ ਸਿੰਘ ਵਾਲਾ&comma; ਯੁਗਵਿੰਦਰ ਸਿੰਘ ਵਾਸੀ ਪਿੰਡ ਸੁਖਨਾ&comma; ਨਰੇਸ਼ ਕੁਮਾਰ ਵਾਸੀ ਏਲਨਾਬਾਦ ਜ਼ਿਲ੍ਹਾ ਸਿਰਸਾ ਹਰਿਆਣਾ ਤੇ ਗੌਰਵ ਕੁਮਾਰ ਵਾਸੀ ਮੋਹਾਲੀ ਦੇ ਸੰਪਰਕ &&num;8216&semi;ਚ ਆਇਆ। ਉਕਤ ਵਿਅਕਤੀਆਂ ਨੇ ਕਿਹਾ ਕਿ ਦੋਵਾਂ ਨੂੰ ਕੈਨੇਡਾ ਭੇਜਣ ਲਈ ਕਰੀਬ 43 ਲੱਖ ਖਰਚਾ ਆਵੇਗਾ। ਉਸ ਨੇ ਵੀਜ਼ਾ ਜਾਰੀ ਕਰਨ ਤੋਂ ਪਹਿਲਾਂ ਉਕਤ ਰਕਮ ਵੱਖ-ਵੱਖ ਕਿਸ਼ਤਾਂ ਵਿਚ ਜਮ੍ਹਾ ਕਰਵਾਉਣ ਲਈ ਕਿਹਾ ਅਤੇ ਉਸ ਦੇ ਸਾਰੇ ਦਸਤਾਵੇਜ਼ ਲੈ ਲਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੂਰੀ ਰਕਮ ਲੈਣ ਤੋਂ ਬਾਅਦ ਵੀ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਕੈਨੇਡਾ ਭੇਜਣ ਲਈ ਵੀਜ਼ਾ ਜਾਰੀ ਨਹੀਂ ਕੀਤਾ&comma; ਜਿਸ ਕਰਕੇ ਉਨ੍ਹਾਂ ਉਕਤ ਕੇਂਦਰ ਅਤੇ ਇਸ ਦੇ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਪਰ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਇਸ ਸਬੰਧੀ ਐਸਐਸਪੀ ਬਠਿੰਡਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ&comma; ਜਿਸ ਤੋਂ ਬਾਅਦ ਈਓ ਵਿੰਗ ਵੱਲੋਂ ਮਾਮਲੇ ਦੀ ਜਾਂਚ ਕਰਕੇ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ ਕੀਤਾ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;