&NewLine;<p class&equals;"wp-block-paragraph"><strong>ਫਗਵਾੜਾ <&sol;strong>&vert; ਰੱਖੜੀ ਦਾ ਤਿਉਹਾਰ ਖਤਮ ਹੋਣ ਤੋਂ ਬਾਅਦ ਕਿਸਾਨ ਅੱਜ ਤੋਂ ਫਗਵਾੜਾ &&num;8216&semi;ਚ ਪੂਰਾ ਹਾਈਵੇ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਫਗਵਾੜਾ ਦੀ ਸ਼ੂਗਰ ਮਿੱਲ ਦੇ ਸਾਹਮਣੇ ਲੁਧਿਆਣਾ ਤੋਂ ਜਲੰਧਰ ਆਉਣ ਵਾਲੀ ਲੇਨ ਨੂੰ ਜਾਮ ਕਰਨ ਦੇ ਨਾਲ-ਨਾਲ ਲਿੰਕ ਰੋਡ ਵਿਚ ਬੰਦ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦਾ ਕਹਿਣਾ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਉਨ੍ਹਾਂ ਨੇ ਪਹਿਲਾਂ ਆਪਣੇ ਅੰਦੋਲਨ ਨੂੰ ਧੀਮਾ ਕਰ ਦਿੱਤਾ ਸੀ। ਇਸ ਦੇ ਪਿੱਛੇ ਇਕ ਮਨੋਰਥ ਇਹ ਵੀ ਸੀ ਕਿ ਸਰਕਾਰ ਇਸ ਗੱਲ ਨੂੰ ਮੰਨ ਲਵੇ ਪਰ ਅਜੇ ਤੱਕ ਸਰਕਾਰ ਦੇ ਕੰਨਾਂ &&num;8216&semi;ਤੇ ਜੂੰ ਨਹੀਂ ਸਰਕੀ। ਹੁਣ ਕਿਸਾਨ ਆਪਣੇ ਹੱਕ ਲੈਣ ਲਈ ਵੱਡੇ ਕਦਮ ਚੁੱਕਣ ਲਈ ਮਜਬੂਰ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਕੋਲ ਕਿਸਾਨਾਂ ਦੇ ਗੰਨੇ ਦੇ 72 ਕਰੋੜ ਰੁਪਏ ਫਸੇ ਹੋਏ ਹਨ। ਮਿੱਲ ਮਾਲਕ ਖੁਦ ਲਾਪਤਾ ਹੈ ਤੇ ਸਰਕਾਰ ਉਸ ਦੀ ਗੱਲ ਨਹੀਂ ਸੁਣ ਰਹੀ। ਉਹ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸਾ ਦਿੰਦੇ ਹਨ ਪਰ ਕੋਈ ਨਤੀਜਾ ਨਹੀਂ ਨਿਕਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਮਿੱਲ ਦੀ ਕੁਰਕੀ ਕਰਕੇ ਕਿਸਾਨਾਂ ਦੀ ਬਕਾਇਆ ਅਦਾਇਗੀ ਕੀਤੀ ਜਾਵੇ। ਮੀਟਿੰਗ ਵਿੱਚ ਸਰਕਾਰ ਨੇ ਸਹਿਮਤੀ ਜਤਾਈ ਪਰ ਬਾਅਦ ਵਿੱਚ ਪਿੱਛੇ ਹੱਟ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;