ਜੰਮੂ | ਕੋਰੋਨਾ ਵਾਇਰਸ ਕਰਕੇ ਇਸ ਸਾਲ ਵੀ ਅਮਰਨਾਥ ਯਾਤਰਾ ਨੂੰ ਕੈਂਸਲ ਕਰ ਦਿੱਤਾ ਗਿਆ ਹੈ।
ਅਮਰਨਾਥ ਸ਼੍ਰਾਇਮ ਬੋਰਡ ਦੇ ਅਧਿਕਾਰੀਆਂ ਨੇ ਯਾਤਰਾ ਰੱਦ ਹੋਣ ਦਾ ਐਲਾਨ ਕਰ ਦਿੱਤਾ ਹੈ। ਹਰ ਸਾਲ ਜੁਲਾਈ ਤੇ ਅਗਸਤ ‘ਚ ਯਾਤਰਾ ਹੁੰਦੀ ਹੈ।
ਅਮਰਨਾਥ ਹਿੰਦੂਆਂ ਦਾ ਇੱਕ ਪ੍ਰਮੁੱਖ ਧਾਰਮਿਕ ਸਥਾਨ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)