<p><strong>ਅਮਰੀਕਾ&comma; 9 ਨਵੰਬਰ&vert;<&sol;strong> ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਇਕ ਫਿਟਨੈਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ &&num;8216&semi;ਤੇ ਚਾਕੂ ਨਾਲ ਹਮਲਾ ਕੀਤਾ ਗਿਆ&comma; ਜਿਸ ਦੀ ਬਾਅਦ ਵਿਚ ਮੌਤ ਹੋ ਗਈ।<&sol;p>&NewLine;<p>ਵਾਲਪੇਰਾਇਸੋ ਯੂਨੀਵਰਸਿਟੀ ਵਿਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉਤੇ 29 ਅਕਤੂਬਰ ਨੂੰ ਇਕ ਜਿੰਮ ਵਿਚ ਹਮਲਾਵਰ ਜੋਰਡਨ ਐਂਡਰੇਡ ਨੇ ਚਾਕੂ ਨਾਲ ਹਮਲਾ ਕੀਤਾ ਸੀ&comma; ਜਿਸ ਨਾਲ ਵਿਦਿਆਰਥੀ ਦੇ ਸਿਰ ਵਿਚ ਸੱਟ ਲੱਗ ਗਈ ਸੀ। ਅਧਿਕਾਰੀ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।<&sol;p>&NewLine;<p>ਸ਼ਿਕਾਗੋ ਦੇ ਨੇੜੇ ਵਾਲਪੇਰਾਇਸੋ ਯੂਨੀਵਰਸਿਟੀ ਨੇ ਬੁੱਧਵਾਰ ਨੂੰ ਇਕ ਬਿਆਨ &&num;8216&semi;ਚ ਕਿਹਾ&comma; &&num;8216&semi;ਭਰੇ ਦਿਲ ਨਾਲ ਅਸੀਂ ਵਰੁਣ ਰਾਜ ਪੁਚਾ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਹੇ ਹਾਂ। ਸਾਡੀ ਯੂਨੀਵਰਸਿਟੀ ਨੇ ਅਪਣਾ ਇਕ ਬੱਚਾ ਗੁਆ ਦਿਤਾ। ਘਟਨਾ ਤੋਂ ਬਾਅਦ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸ ਵਿਰੁੱਧ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਅਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ।<&sol;p>&NewLine;<p>ਯੂਨੀਵਰਸਿਟੀ ਨੇ ਕਿਹਾ&comma; &&num;8216&semi;ਯੂਨੀਵਰਸਿਟੀ ਵਰੁਣ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਅਸੀਂ ਜਿਥੇ ਤੱਕ ਸੰਭਵ ਹੋ ਸਕੇ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਾਂਗੇ ਤਾਂ ਜੋ ਪਰਿਵਾਰ ਇਸ ਬੇਹੱਦ ਮੁਸ਼ਕਲ ਸਮੇਂ ਵਿਚ ਅੱਗੇ ਵਧ ਸਕੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;