&NewLine;<p class&equals;"wp-block-paragraph"><strong>ਅਮਰੀਕਾ&sol;ਜਲੰਧਰ&sol;ਕਪੂਰਥਲਾ।<&sol;strong> ਤਿੰਨ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਿੰਨੋਂ ਨੌਜਵਾਨ ਇੱਕ ਕਾਰ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ ਤੇ ਤਿੰਨਾਂ ਦੀ ਜਿਊਂਦੇ ਸੜ ਜਾਣ ਕਰਕੇ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਖਤਰਨਾਕ ਸੀ ਕਿ ਦੇਖਣ ਵਾਲਿਆਂ ਦੀ ਰੂਹ ਤੱਕ ਕੰਬ ਗਈ। ਇਹ ਤਿੰਨੋਂ ਨੌਜਵਾਨ ਬਾਸਕਿਟਬਾਲ ਦੇ ਉੱਘੇ ਖਿਡਾਰੀ ਦੱਸੇ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਮੁਤਾਬਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ&comma; ਜਿਸ ਕਰਕੇ ਕਾਰ ਨੂੰ ਅੱਗ ਲੱਗ ਗਈ ਅਤੇ ਤਿੰਨੋਂ ਨੌਜਵਾਨ ਅੰਦਰ ਸੜ ਗਏ। ਇਹ ਪੰਜਾਬੀ ਨੌਜਵਾਨ ਚੰਗੇ ਬਾਸਕਿਟਬਾਲ ਖਿਡਾਰੀ ਸਨ। ਇਹ ਨੌਜਵਾਨ ਸਿੱਖ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਸਨ ਤਾਂ ਰਾਹ ਇਹ ਭਾਣਾ ਵਰਤ ਗਿਆ।ਇਨ੍ਹਾਂ ਵਿੱਚੋਂ ਦੋ ਜਲੰਧਰ ਜ਼ਿਲ੍ਹੇ ਨਾਲ ਅਤੇ ਇਕ ਕਪੂਰਥਲਾ ਜਿਲੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਕ ਨੌਜਵਾਨ ਪੁਨੀਤ ਸਿੰਘ ਨਿੱਝਰ ਜਲੰਧਰ ਅਧੀਨ ਪੈਂਦੇ ਕਰਤਾਰਪੁਰ ਦੇ ਪਿੰਡ ਨਿੱਝਰਾਂ ਦਾ ਰਹਿਣ ਵਾਲਾ ਸੀ ਤੇ ਦੂਜਾ ਅਮਰਜੀਤ ਸਿੰਘ ਸ਼ਾਹਕੋਟ ਅਧੀਨ ਪੈਂਦੇ ਪਿੰਡ ਮੁਰੀਦਵਾਲ&comma; ਸ਼ਾਹਕੋਟ ਦਾ ਅਤੇ ਤੀਜਾ ਨੌਜਵਾਨ ਹਰਪਾਲ ਸਿੰਘ ਮੁਲਤਾਨੀ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;