ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ ਵਿਚਾਲੇ CM ਦਾ ਤੰਜ, ਕਿਹਾ- ਜਿਹੜੇ ਹਾਰ ਗਏ, ਉਹ ਹੁਣ ਜੋੜ-ਤੋੜ ‘ਚ ਲੱਗੇ ਆ

0
682

ਚੰਡੀਗੜ੍ਹ| ਚੰਡੀਗੜ੍ਹ ਵਿਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌੌਕੇ ਬੋਲਦਿਆਂ ਭਗਵੰਤ ਮਾਨ ਨੇ ਅਕਾਲੀ-ਭਾਜਪਾ ਉਤੇ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕੇ ਜਿਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ, ਜੋ ਹੁਣ ਹਾਰ ਗਏ ਹਨ, ਉਹ ਵੀ ਜੋੜਾਂ-ਤੋੜਾਂ ਵਿਚ ਲੱਗੇ ਹਨ। ਮਾਨ ਨੇ ਕਿਹਾ ਕਿ ਮੈਂ ਲੋਕਾਂ ਦਾ ਮੁੱਖ ਮੰਤਰੀ ਹਾਂ, ਇਸ ਲਈ ਲੋਕਾਂ ਦੇ ਕੰਮਾਂ ਵਿਚ ਲੱਗਾ ਹਾਂ।

ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਵਿਚਾਲੇ ਦੁਬਾਰਾ ਗਠਜੋੜ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਇਸੇ ਨੂੰ ਲੈ ਕੇ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ