&NewLine;<p class&equals;"wp-block-paragraph"><strong>ਗੁਹਾਟੀ &vert;<&sol;strong> à¨¸à¨¾à¨°à©€à¨†à¨‚ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰ-ਪੂਰਬ ਦੇ ਦੋ ਦਿਨਾ ਦੌਰੇ &&num;8216&semi;ਤੇ ਸੋਮਵਾਰ ਨੂੰ ਅਸਾਮ ਦੇ ਡਿਬਰੂਗੜ੍ਹ ਪਹੁੰਚੇ। ਇਥੇ ਉਨ੍ਹਾਂ ਇਕ ਰੈਲੀ ਨੂੰ ਸੰਬੋਧਨ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਜਪਾ ਡਿਬਰੂਗੜ੍ਹ ਦਫ਼ਤਰ ਦੇ ਉਦਘਾਟਨੀ ਪ੍ਰੋਗਰਾਮ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਹੋਵੇਗਾ। ਅਸਾਮ ਵਿੱਚ 14 ਵਿੱਚੋਂ 12 ਸੀਟਾਂ ਜਿੱਤੇਗੀ। ਇੰਨਾ ਹੀ ਨਹੀਂ&comma; ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇਸ਼ ਭਰ ਵਿਚ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਮੋਦੀ ਜੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਮੇਘਾਲਿਆ&comma; ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਭਾਜਪਾ ਨੇ ਤ੍ਰਿਪੁਰਾ ਵਿੱਚ ਸਰਕਾਰ ਬਣਾਈ ਅਤੇ ਗੱਠਜੋੜ ਦੇ ਭਾਈਵਾਲ ਵਜੋਂ ਦੂਜੇ ਦੋ ਰਾਜਾਂ ਵਿਚ ਸੱਤਾ ਵਿਚ ਆਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਾਂਗਰਸ &&num;8216&semi;ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ&comma; &&num;8220&semi;ਉੱਤਰ-ਪੂਰਬ ਨੂੰ ਕਦੇ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਸੀ ਪਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਬਾਵਜੂਦ&comma; ਪਾਰਟੀ ਖੇਤਰ ਦੇ ਤਿੰਨ ਰਾਜਾਂ ਵਿੱਚ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਿਚ ਅਸਫਲ ਰਹੀ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;