&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਤੇ NSA ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਅੱਜ ਡਿਬਰੂਗੜ੍ਹ ਪਹੁੰਚ ਕੇ ਆਪਣੇ ਪੁੱਤ ਨਾਲ ਮੁਲਾਕਾਤ ਕੀਤੀ ਤੇ ਉਸਦਾ ਹਾਲ-ਚਾਲ ਪੁੱਛਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;amritpalsingh&period;jpg" alt&equals;"" class&equals;"wp-image-48209"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਵਕੀਲ ਰੋਹਿਤ ਸ਼ਰਮਾ ਵੀ ਸਨ। ਹਾਲਾਂਕਿ ਅਦਾਲਤ ਵਲੋਂ ਮਨਜ਼ੂਰੀ ਨਾ ਮਿਲਣ ਕਾਰਨ ਅਜੇ ਵਕੀਲ ਸ਼ਰਮਾ ਦੀ ਅੰਮ੍ਰਿਤਪਾਲ ਨਾਲ ਮੁਲਾਕਾਤ ਨਹੀਂ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;34-1&period;jpg" alt&equals;"" class&equals;"wp-image-57362"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਆਪਣੇ ਪੁੱਤ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਦੋ ਮਹੀਨਿਆਂ ਬਾਅਦ ਦੇਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਚੜ੍ਹਦੀ ਕਲਾ ਵਿਚ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;