&NewLine;<p class&equals;"wp-block-paragraph"><strong>ਜਲੰਧਰ &vert;<&sol;strong>&nbsp&semi;ਪੰਜਾਬ ਪੁਲਿਸ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕੀਤੀ ਹੈ। ਉਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਬੁਲਾਉਣ। ਉਸ ਨੇ ਕਿਹਾ ਕਿ ਮੈਂ ਠੀਕ ਹਾਂ। ਬੜੀ ਮੁਸ਼ੱਕਤ ਨਾਲ ਮੈਂ ਪੁਲਿਸ ਦਾ ਘੇਰਾ ਤੋੜਨ ਵਿਚ ਕਾਮਯਾਬ ਹੋਇਆ। ਉਸ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਇਸ ਨੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅੰਮ੍ਰਿਤਪਾਲ ਦੀ ਪਹਿਲੀ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਵੱਲੋਂ ਸਿਰੰਡਰ ਕਰਨ ਦੀਆਂ ਕਿਆਸਅਰਾਈਆਂ &&num;8216&semi;ਤੇ ਫੁੱਲਸਟਾਪ ਲੱਗ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ&comma; ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਨੂੰ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ&comma; ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ।&nbsp&semi;ਉਸ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਜੋ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਿਥੇ ਇਕ ਪਾਸੇ ਛਾਪੇਮਾਰੀ ਜਾਰੀ ਹੈ&comma; ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਵੀਡੀਓ ਜਾਰੀ ਕੀਤੀ। ਉਸ ਨੇ ਲਾਈਵ ਹੋ ਕੇ ਕਿਹਾ ਕਿ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ਹੈ। ਹਕੂਮਤ ਦੇ ਧੱਕੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਨੂੰ ਉਸ ਦਾ ਮਾਲਵੇ ਵਿਚ ਪ੍ਰੋਗਰਾਮ ਸੀ&comma; ਜਿਸ ਲਈ ਉਹ ਘਰੋਂ ਨਿਕਲੇ ਅਤੇ ਵੱਡੀ ਗਿਣਤੀ ਵਿਚ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਅੰਮ੍ਰਿਤਪਾਲ ਨੇ ਪੁਲਿਸ ਦੇ ਰਵੱਈਏ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਇੰਟਰਨੈੱਟ ਬੰਦ ਹੋਣ ਕਰਕੇ ਉਹ ਕਿਸੇ ਨਾਲ ਸੰਪਰਕ ਨਹੀਂ ਕਰ ਸਕਿਆ।&nbsp&semi;<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F3557304447925777&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F593578042480189&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;