ਅੰਮ੍ਰਿਤਸਰ | ਅੰਮ੍ਰਿਤਪਾਲ ਦੇ ISI ਨਾਲ ਸਬੰਧ ਹਨ। DIG ਸਵਪਨ ਸ਼ਰਮਾ ਨੇ ਵੱਡਾ ਖੁਲਾਸਾ ਕੀਤਾ ਹੈ। ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਇਸ ਕੇਸ ਦੀ ਜਾਂਚ NIA ਕਰੇਗੀ। ਹੁਣ ਤਕ ਅੰਮ੍ਰਿਤਪਾਲ ਦੇ ਕਾਫਲੇ ਦੀਆਂ 3 ਗੱਡੀਆਂ ਜ਼ਬਤ ਕਰ ਲਈਆਂ ਗਈਆਂ ਹਨ।