ਅੰਮ੍ਰਿਤਸਰ | ਅੰਮ੍ਰਿਤਪਾਲ ਦੇ ISI ਨਾਲ ਸਬੰਧ ਹਨ। DIG ਸਵਪਨ ਸ਼ਰਮਾ ਨੇ ਵੱਡਾ ਖੁਲਾਸਾ ਕੀਤਾ ਹੈ। ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਖਬਰ ਮਿਲੀ ਹੈ ਕਿ ਇਸ ਕੇਸ ਦੀ ਜਾਂਚ NIA ਕਰੇਗੀ। ਹੁਣ ਤਕ ਅੰਮ੍ਰਿਤਪਾਲ ਦੇ ਕਾਫਲੇ ਦੀਆਂ 3 ਗੱਡੀਆਂ ਜ਼ਬਤ ਕਰ ਲਈਆਂ ਗਈਆਂ ਹਨ।
ਅੰਮ੍ਰਿਤਪਾਲ ਦੇ ISI ਨਾਲ ਨੇ ਸਬੰਧ – DIG ਸਵਪਨ ਸ਼ਰਮਾ
- ਅੱਜ ਦੀਆਂ ਮੁੱਖ ਖ਼ਬਰਾਂ
1. ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ…
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ…
- ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ…
- ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ
ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ…
- ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ
ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ…
- ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ…
- ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ…
- ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ…
- ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ
ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ…
- ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ…