&NewLine;<p class&equals;"wp-block-paragraph"><strong>ਮੋਗਾ &vert; <&sol;strong>ਇਥੇ ਦੇ ਗੁਰਦੁਆਰਾ ਸਾਹਿਬ &&num;8216&semi;ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਸਿੱਖ ਕੌਮ ਖਿਲਾਫ ਭੜਕਾਉ ਭਾਸ਼ਣ ਦਿੰਦਾ ਰਿਹਾ&comma; ਜਿਸ ਕਾਰਨ ਉਸ ਨੂੰ 15 ਪੁਲਿਸ ਸੁਰੱਖਿਆ ਗੰਨਮੈਨ ਮਿਲੇ ਹੋਏ ਸਨ। ਉਸ ਦੀ ਹੱਤਿਆ ਤੋਂ ਬਾਅਤ ਸੂਰੀ ਦੇ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਚ ਅੰਮ੍ਰਿਤਪਾਲ ਨੂੰ ਕੇਸ &&num;8216&semi;ਚ ਨਾਮਜ਼ਦ ਕੀਤਾ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਮੈਨੂੰ ਇਸ ਕੇਸ &&num;8216&semi;ਚ ਨਾਮਜ਼ਦ ਕੀਤਾ ਗਿਆ ਤਾਂ ਸਰਕਾਰ ਅਤੇ ਪੁਲਸ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਤੋਂ ਬਾਅਦ ਕੀਤਾ ਜਾਵੇਗਾ। à¨ªà¨°à¨¿à¨µà¨¾à¨° ਨੇ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ&comma; ਪਰਿਵਾਰ ਵਿੱਚੋਂ ਇਕ ਨੂੰ ਸਰਕਾਰੀ ਨੌਕਰੀ&comma; ਹਿੰਦੂ ਆਗੂਆਂ ਨੂੰ ਸੁਰੱਖਿਆ ਅਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਐਫਆਈਆਰ ਵਿੱਚ ਦਰਜ ਕਰਨ ਦੀ ਮੰਗ ਕੀਤੀ ਸੀ&comma; ਜਿਸ ਨੂੰ ਡੀਸੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਸ਼ਾਮ ਕਰੀਬ ਸਾਢੇ 6 ਵਜੇ ਮੰਨ ਲਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;