&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ &vert;<&sol;strong> ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਤੋਂ 1&period;64 ਕਰੋੜ ਰੁਪਏ à¨¦à©€ ਡਰੱਗ ਮਨੀ ਨਾਲ ਭਰੇ 2 ਬੈਗ ਬਰਾਮਦ ਕੀਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਡਰੱਗ ਮਨੀ ਕਥਿਤ ਤੌਰ &&num;8216&semi;ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 26 ਅਗਸਤ 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਇਹ ਬਰਾਮਦਗੀ ਅੰਮ੍ਰਿਤਸਰ ਅਧਾਰਤ ਰਣਜੀਤ ਸਿੰਘ ਉਰਫ ਸੋਨੂੰ&comma; ਜੋ ਆਪਣੀ ਟੋਇਟਾ ਇਨੋਵਾ ਕੈਬ ਦੇ ਹੇਠਲੇ ਭਾਗ ਵਿੱਚ ਵਿਸ਼ੇਸ਼ ਤੌਰ &&num;8216&semi;ਤੇ ਫਿੱਟ ਕੀਤੇ ਕੰਪਾਰਟਮੈਂਟ ਰਾਹੀਂ ਸਮੱਗਲਿੰਗ ਕਰ ਰਿਹਾ ਸੀ&comma; ਕੋਲੋਂ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਸੋਨੂੰ ਨੇ ਖੁਲਾਸਾ ਕੀਤਾ ਕਿ ਉਸ ਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ&nbsp&semi; ਦੇ ਨਸ਼ਾ ਸਮੱਗਲਰਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕੀਤੀ ਸੀ&comma; ਜਿਨ੍ਹਾਂ ਦੀ ਪਛਾਣ ਸਿਕੰਦਰ ਹਯਾਤ ਅਤੇ ਜ਼ਫਰ ਹੁਸੈਨ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਨੇ ਦੱਸਿਆ ਕਿ ਸੋਨੂੰ ਵੱਲੋਂ ਦਿੱਤੀ ਜਾਣਕਾਰੀ &&num;8216&semi;ਤੇ ਪੰਜਾਬ ਤੋਂ ਇਕ ਪੁਲਿਸ ਟੀਮ ਨੌਸ਼ਹਿਰਾ ਭੇਜੀ ਗਈ&comma; ਜੋ 29 ਅਗਸਤ ਨੂੰ ਸਿਕੰਦਰ ਅਤੇ ਜ਼ਫਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ। ਬਾਅਦ ਵਿੱਚ ਸਿਕੰਦਰ ਅਤੇ ਜ਼ਫਰ ਦੇ ਖੁਲਾਸਿਆਂ &&num;8216&semi;ਤੇ ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੌਸ਼ਹਿਰਾ ਸਥਿਤ ਉਨ੍ਹਾਂ ਦੇ ਘਰੋਂ 29&period;5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਸ਼ਨੀਵਾਰ 4 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ&comma; ਜੋ ਕਿ ਉਸੇ ਇਨੋਵਾ ਕਾਰ ਦੇ ਦਰਵਾਜ਼ਿਆਂ ਵਿੱਚ ਛੁਪਾਈ ਗਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਹੋਰ ਜਾਂਚ ਦੌਰਾਨ ਦੋਵਾਂ ਨੇ ਡਰੱਗ ਮਨੀ ਬਾਰੇ ਖੁਲਾਸਾ ਕੀਤਾ&comma; ਜੋ ਉਨ੍ਹਾਂ ਦੇ ਤੀਜੇ ਸਾਥੀ ਮੰਜ਼ੂਰ ਹੁਸੈਨ ਨੇ ਆਪਣੇ ਘਰ ਛੁਪਾਈ ਹੋਈ ਸੀ। ਅੰਮ੍ਰਿਤਸਰ &lpar;ਦਿਹਾਤੀ&rpar; ਪੁਲਿਸ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ &&num;8216&semi;ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਦੇ ਨਾਲ ਇਕ ਜਾਂਚ ਮੁਹਿੰਮ ਸ਼ੁਰੂ ਕੀਤੀ&comma; ਜਿਸ ਤਹਿਤ ਪੁਲਿਸ 2 ਬੈਗਾਂ &&num;8216&semi;ਚੋਂ 1&comma;64&comma;70&comma;600 à¨°à©à¨ªà¨ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਕਾਮਯਾਬ ਰਹੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;