&NewLine;<p class&equals;"wp-block-paragraph"><strong>ਅੰਮ੍ਰਿਤਸਰ&vert; <&sol;strong>ਬੱਸ ਸਟੈਂਡ ਨੇੜੇ ਸ਼ਰਾਬੀ ਲੜਕੀ ਦੀ ਝੂਮਦਿਆਂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਪੁਲਿਸ ਦੀ ਕਾਰਜਸ਼ੈਲੀ &&num;8216&semi;ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਹ ਵੀਡੀਓ ਸੂਰਜ ਸਿਨੇਮਾ ਨੇੜੇ ਇੱਕ ਦੁਕਾਨ ਦੇ ਬਾਹਰ ਲੱਗੇ ਸਟਾਲ ਦੀ ਹੈ। ਵੀਡੀਓ &&num;8216&semi;ਚ ਸਾਫ ਦਿਖਾਈ ਦੇ ਰਿਹਾ ਹੈ ਕਿ ਲੜਕੀ ਪੂਰੀ ਤਰ੍ਹਾਂ ਨਸ਼ੇ &&num;8216&semi;ਚ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੜਕੀ ਨੇ ਕਾਲੇ ਰੰਗ ਦੀ ਪੈਂਟ ਅਤੇ ਟੀ-ਸ਼ਰਟ ਪਾਈ ਹੋਈ ਹੈ। ਉਹ ਸਟਾਲ ਦੇ ਨਾਲ ਝੁਕ ਕੇ ਖੜ੍ਹੀ ਹੈ ਅਤੇ ਝੂਮ ਰਹੀ ਹੈ। ਇਹ ਵੀਡੀਓ ਔਰਤ ਦੇ ਕੋਲ ਖੜ੍ਹੇ ਇੱਕ ਰਾਹਗੀਰ ਵੱਲੋਂ ਬਣਾਈ ਗਈ ਹੈ। ਉਧਰ&comma; ਰਾਮਬਾਗ ਥਾਣੇ ਦੀ ਇੰਚਾਰਜ ਇੰਸਪੈਕਟਰ ਰਾਜਵਿੰਦਰ ਕੌਰ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;