&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪਿੰਡ ਸ਼ਹੁਰਾ &OpenCurlyQuote;ਚ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਇਕ ਮਹਿਲਾ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ &OpenCurlyQuote;ਤੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਪਿੰਡ ਦੇ ਰਘੂ ਨਾਮ ਦੇ ਵੇਟਰ ਦਾ ਕੰਮ ਕਰਨ ਵਾਲੇ ਬੰਦੇ ਨੇ ਆਪਣੇ ਚਾਚੇ ਪਰਗਟ ਸਿੰਘ ਤੋਂ 500 ਰੁਪਏ ਲੈਣੇ ਸਨ। ਇਸ &OpenCurlyQuote;ਚ 300 ਦਾ ਭੁਗਤਾਨ ਹੋਇਆ ਸੀ ਅਤੇ 200 ਰੁਪਏ ਲਈ ਝਗੜਾ ਹੋ ਗਿਆ। ਧੱਕਾ-ਮੁੱਕੀ &OpenCurlyQuote;ਚ ਰਘੂ ਦੀ ਮਾਤਾ ਨੂੰ ਧੱਕਾ ਵੱਜਿਆ ਤੇ ਉਹ ਡਿੱਗ ਗਈ। ਇਸ ਨਾਲ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਜਲਦ ਸਜਾ ਦੇਣ ਦੀ ਮੰਗ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;