&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਰਾਜਾਸਾਂਸੀ&comma; 10 ਸਤੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦੇ ਨਿੱਜੀ ਸਹਾਇਕ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202203&sol;body&lowbar;1200x768&lowbar;1200x768&period;jpeg&quest;size&equals;690&colon;388" alt&equals;"Class 10 student allegedly beaten to death by classmates at Jharkhand school - India Today" width&equals;"909" height&equals;"511"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੇ ਪੀ&period;ਏ&period; ਵਜੋਂ ਸੇਵਾਵਾ ਨਿਭਾਅ ਰਿਹਾ ਨੌਜਵਾਨ ਅਜੇਪਾਲ ਸਿੰਘ &lpar;22&rpar; ਦੇਰ ਸ਼ਾਮ ਚੇਅਰਮੈਨ ਮਿਆਦੀਆਂ ਨਾਲ ਹਲਕੇ ਦੇ ਪਿੰਡਾਂ ਵਿਚੋਂ ਮੀਟਿੰਗਾਂ ਉਪਰੰਤ ਆਪਣੇ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਹ ਜਦੋਂ ਪਿੰਡ ਕੜਿਆਲ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਅਚਾਨਕ ਸੈਰ ਕਰ ਰਹੇ ਵਿਅਕਤੀ ਨਾਲ ਜਾ ਟਕਰਾਇਆ&comma; ਜਿਸ ਕਾਰਨ ਸੜਕ &&num;8216&semi;ਤੇ ਡਿੱਗਣ ਨਾਲ ਉਸ ਦੇ ਸਿਰ &&num;8216&semi;ਤੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;