&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਅੱਜ ਅੰਮ੍ਰਿਤਸਰ ਵਿਖੇ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ। ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਰਿਟਾਇਰਡ ਫੌਜੀ ਅਤੇ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ ਦੋਵੇਂ ਇੱਕ ਬਟਾਲਾ ਰੋਡ &&num;8216&semi;ਤੇ ਇੱਕ ਰਿਜ਼ੋਰਟ ਵਿੱਚ ਬਤੌਰ ਸਕਿਊਰਿਟੀ ਗਾਰਡ ਵਜੋਂ ਡਿਊਟੀ ਨਿਭਾ ਰਹੇ ਸਨ। ਰਾਤ ਨੂੰ ਠੰਡ ਜ਼ਿਆਦਾ ਹੋਣ ਕਾਰਨ ਆਪਣੇ ਕਮਰੇ &&num;8216&semi;ਚ ਦੋਵਾਂ ਨੇ ਅੰਗੀਠੀ ਬਾਲ ਲਈ । ਕਮਰੇ &&num;8216&semi;ਚ ਧੂੰਆਂ ਜ਼ਿਆਦਾ ਹੋਣ ਕਰ ਕੇ ਦੋਵਾਂ ਨੂੰ ਸਾਹ ਲੈਣ &&num;8216&semi;ਚ ਦਿੱਕਤ ਹੋ ਗਈ ਤੇ ਦੋਵਾਂ ਦੀ ਸੁੱਤੇ ਪਏ ਹੀ ਮੌਤ ਹੋ ਗਈ। ਅੰਗੀਠੀ ਦਾ ਧੂੰਆਂ ਹੀ ਦੋਵਾਂ ਦੀ ਮੌਤ ਦਾ ਕਾਰਨ ਬਣ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦੀ ਜਾਣਕਾਰੀ ਮੁਤਾਬਿਕ ਦੋਵਾਂ ਵਿਅਕਤੀਆਂ &&num;8216&semi;ਚੋਂ ਇੱਕ ਰਿਟਾਇਰ ਫੌਜੀ ਸੀ ਅਤੇ ਇੱਕ ਨੌਜਵਾਨ ਜੋ ਕਿ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਸੀ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ &&num;8216&semi;ਚ ਇਹੋ ਦੋਵੇਂ ਕਮਾਉਣ ਵਾਲੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;