&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਰਣਜੀਤ ਐਵੇਨਿਊ ਵਿਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ ਮਿਲੇ ਬੰਬ ਨਾਲ ਸਬੰਧਤ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਰ ਹੇਠਾਂ ਬੰਬ ਲਗਾਉਣ ਵਾਲੇ ਦੋਵੇਂ ਦੋਸ਼ੀਆਂ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਇਕ ਹੋਰ ਵੱਡਾ ਖੁਲਾਸਾ ਵੀ ਹੋਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੰਬ ਮਾਮਲੇ &OpenCurlyQuote;ਚ ਗ੍ਰਿਫਤਾਰ ਕੀਤੇ ਗਏ ਦੋਨੋ ਦੋਸ਼ੀਆਂ ਚੋਂ ਇਕ ਪੁਲਿਸ ਮੁਲਾਜ਼ਮ ਹੈ। ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਂ ਹਰਪਾਲ ਸਿੰਘ ਅਤੇ ਸਾਥੀ ਦਾ ਨਾਂ ਫਤੇਹਵੀਰ ਸਿੰਘ ਹੈ। ਦੋਵੇਂ ਦੋਸ਼ੀ ਪੱਟੀ ਨੇੜੇ ਪਿੰਡ ਸਭਰਾਏ ਕਲਾਂ ਦੇ ਰਹਿਣ ਵਾਲੇ ਹਨ। ਦੋਸ਼ੀਆਂ ਨੇ ਹੋਰ ਵਿਸਫੋਟਕ ਸਮੱਗਰੀ ਹੋਣ ਦੀ ਗੱਲ ਕਬੂਲੀ ਹੈ। ਦੋਸ਼ੀਆਂ ਨੂੰ ਅਦਾਲਤ &OpenCurlyQuote;ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਦੇ ਨਾਮੀ ਵਕੀਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੀਗਲ ਸੈੱਲ ਦੇ ਸਾਬਕਾ ਚੇਅਰਮੈਨ ਸੰਦੀਪ ਗੋਰਸੀ ਦੇ ਗੰਨਮੈਨ ਵਜੋਂ ਹੈ ਤਾਇਨਾਤ ਹੈ ਤੇ ਉਹ ਪਿਛਲੇ 2-3 ਦਿਨਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;