&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 14 ਅਕਤੂਬਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਟਾਲਾ ਰੋਡ &&num;8216&semi;ਤੇ ਐਕਟਿਵਾ ਤੇ ਬੱਸ ਦੀ ਟੱਕਰ ਦੌਰਾਨ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਭਰਾ ਪ੍ਰਭਜੀਤ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਉਸ ਦੀ ਭੈਣ ਗੰਭੀਰ ਰੂਪ &&num;8216&semi;ਚ ਜ਼ਖ਼ਮੀ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਵਾਲੀ ਥਾਂ &&num;8216&semi;ਤੇ ਪਹੁੰਚੇ ਥਾਣਾ ਸਦਰ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ 2 ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸਨ&comma; ਜਿਨ੍ਹਾਂ ਦੀ ਬੱਸ ਨਾਲ ਟੱਕਰ ਹੋ ਗਈ&comma; ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;