ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਫਾਇਰਿੰਗ, ਬੁਲੇਟ ਪਰੂਫ ਜੈਕੇਟ ਕਰਕੇ ਬਚੀ ਜਾਨ

0
822

ਅੰਮ੍ਰਿਤਸਰ, 8 ਨਵੰਬਰ| ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਉਤੇ ਫਾਇਰਿੰਗ ਦਾ ਮਾਮਲਾ ਸਾਹਮਣੋੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੰਟੈਲੀਜੈਂਸ ਇੰਸਪੈਕਟਰ ਪ੍ਰਭਜੀਤ ਸਿੰਘ ਸਵੇਰੇ ਸੈਰ ਕਰਨ ਜਾ ਰਿਹਾ ਸੀ ਕਿ ਕੁਝ ਅਣਪਛਾਤਿਆਂ ਨੇ ਉਸ ਉਤੇ ਹਮਲਾ ਕਰ ਦਿੱਤਾ। ਪਰ ਇੰਸਪੈਕਟਰ ਦਾ ਬਚਾਅ ਹੋ ਗਿਆ ਕਿਉਂ ਕਿ ਉਸਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ।