<p><strong>ਬਿਆਸ&comma; 7 ਦਸੰਬਰ&vert;<&sol;strong> ਬਿਆਸ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਕਰਿਆਨਾ ਦੀ ਦੁਕਾਨ ਵਿਚ ਵੜ ਕੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਦੁਕਾਨਦਾਰ ਦੇ ਸ਼ਰੇਆਮ ਗੋਲ਼ੀਆਂ ਮਾਰੀਆਂ।<&sol;p>&NewLine;<p>ਸੀਸੀਟੀਵੀ ਵਿਚ ਕੈਦ ਹੋਈ ਘਟਨਾ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਵਾਰਦਾਤ ਕਰਨ ਵਾਲੇ ਨੌਜਵਾਨ ਕਿਵੇਂ ਫਿਲਮੀ ਸਟਾਈਲ ਵਿਚ ਗੋਲ਼ੀਆਂ ਮਾਰ ਰਹੇ ਹਨ।<&sol;p>&NewLine;<p>ਹਸਪਤਾਲ ਵਿਚ ਦਾਖਲ ਦੁਕਾਨਦਾਰ ਨੇ ਦੱਸਿਆ ਕਿ ਉਸਨੂੰ ਪਹਿਲਾਂ ਵੀ ਫਿਰੌਤੀ ਦੀਆਂ ਧਮਕੀ ਭਰੀਆਂ ਕਾਲਾਂ ਆਉਂਦੀਆਂ ਰਹੀਆਂ ਹਨ ਜਿਸ ਬਾਰੇ ਉਸਨੇ ਬਿਆਸ ਪੁਲਿਸ ਨੂੰ ਸੂਚਿਤ ਵੀ ਕੀਤਾ ਹੋਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;