&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨੂੰ ਮਸਾਣਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ &&num;8216&semi;ਚ ਮਨੂੰ ਮਸਾਣਾ ਦੇ ਸਿਰ ਵਿਚ ਸੱਟ ਲੱਗ ਗਈ। ਸੱਟ ਵੱਜਣ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;