<p>ਅੰਮ੍ਰਿਤਸਰ&comma; 8 ਨਵੰਬਰ &vert; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇਟਲੀ ਦੇ ਨਾਗਰਿਕ ਮਲਕੀਤ ਸਿੰਘ ਦੇ ਕਤਲ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਵਜੋਂ ਹੋਈ ਹੈ। ਬਿਕਰਮਜੀਤ ਸਿੰਘ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ ਅਤੇ 2018 ਦੇ ਰਾਜਾਸਾਂਸੀ ਗ੍ਰਨੇਡ ਹਮਲੇ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਵੀ ਸ਼ਾਮਲ ਰਹਿ ਚੁੱਕਾ ਹੈ।<br &sol;>&NewLine;ਐਸ&period;ਪੀ&period; ਅਦਿੱਤਿਆ ਵਾਰੀਅਰ ਨੇ ਦੱਸਿਆ ਕਿ ਪੁਲਿਸ ਨੇ ਦੱਸਿਆ ਕਿ ਬਿਕਰਮਜੀਤ ਨੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ &&num;8216&semi;ਤੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਸਨ&comma; ਤਾਂ ਜੋ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਅੰਜਾਮ ਦੇ ਸਕੇ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਚਾਰ ਵਿਦੇਸ਼ੀ ਪਿਸਤੌਲ&comma; ਇੱਕ ਰਿਵਾਲਵਰ ਅਤੇ ਜ਼ਿੰਦੇ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਅੱਤਵਾਦੀ ਅਤੇ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਜਾਂਚ ਹੋਰ ਤੇਜ਼ ਕੀਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;