<p><strong>ਅੰਮ੍ਰਿਤਸਰ &vert;<&sol;strong> ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼ ਅਤੇ ਸਮੱਗਲਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦੀ 6 ਕਰੋੜ 28 ਲੱਖ ਰੁਪਏ ਦੀ ਪ੍ਰਾਪਰਟੀ ਸੀਲ ਕਰ ਦਿੱਤੀ ਹੈ। ਹੈਪੀ ਨੇ ਨਸ਼ਾ ਵੇਚ ਕੇ ਇਹ ਜਾਇਦਾਦ ਖਰੀਦੀ ਸੀ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਿੰਦਰ ਸਿੰਘ ਐਸ&period;ਪੀ&period;&lpar;ਡੀ&rpar; ਅਤੇ ਮੁੱਖ ਅਫਸਰ ਕੱਥੂਨੰਗਲ ਪੁਲਿਸ ਨੇ ਇਹ ਕਾਰਵਾਈ ਕੀਤੀ।<&sol;p>&NewLine;<p>ਥਾਣਾ ਛੇਹਰਟਾ&comma; ਅੰਮ੍ਰਿਤਸਰ ਸਿਟੀ ਨੇ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ&comma; ਜਿਸ ਖਿਲਾਫ NDPS ACT ਥਾਣਾ ਕੱਥੂਨੰਗਲ ਵਿਖੇ ਮਾਮਲਾ ਦਰਜ ਕੀਤਾ ਗਿਆ। ਪੁੱਛਗਿੱਛ ਦੌਰਾਨ ਹਰਪ੍ਰੀਤ ਸਿੰਘ ਦੇ ਬਿਆਨਾਂ &OpenCurlyQuote;ਤੇ ਰਣਜੀਤ ਸਿੰਘ&comma; ਰਾਹੁਲ &lpar;256 ਗ੍ਰਾਮ ਹੈਰੋਇਨ ਸਮੇਤ&rpar;&comma; ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ &OpenCurlyQuote;ਤੇ ਕਾਲੇ ਧਨ ਤੋਂ ਬਣਾਈਆਂ ਜਾਣੀਆਂ-ਪਛਾਣੀਆਂ ਅਤੇ ਬੇਨਾਮੀ ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ&comma; ਜਿਨ੍ਹਾਂ ਨੂੰ ਅੱਜ ਪੁਲਿਸ ਨੇ ਜ਼ਬਤ ਕਰ ਲਿਆ।<&sol;p>&NewLine;<p>ਜਾਂਚ ਦੌਰਾਨ ਸਮੱਗਲਰ ਹਰਪ੍ਰੀਤ ਸਿੰਘ ਨੇ ਆਪਣੇ ਕਾਲੇ ਧਨ ਨਾਲ ਪਿੰਡ ਜਸਵੰਤਪੁਰਾ&comma; ਨਧਾਗੁਜਰਾਲਾ ਅਤੇ ਰਾਮਪੁਰ ਤਹਿਸੀਲ ਪੂਰਨਪੁਰ ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਵਿੱਚ ਕਰੀਬ 30 ਏਕੜ ਵਾਹੀਯੋਗ ਜ਼ਮੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਖਰੀਦੀ ਸੀ। ਵਿਭਾਗ ਨੇ ਇਸਦੀ ਕੁੱਲ ਕੀਮਤ 6 ਕਰੋੜ ਰੁਪਏ ਰੱਖੀ&comma; ਜਿਸ ਨੂੰ ਐਨਡੀਪੀਐਸ ਐਕਟ ਦੀ ਧਾਰਾ ਤਹਿਤ ਰੋਕ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਖ਼ਿਲਾਫ਼ ਅੰਮ੍ਰਿਤਸਰ ਦੇ ਥਾਣਿਆਂ ਵਿੱਚ ਵੱਖ-ਵੱਖ 18 ਕੇਸ ਦਰਜ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;