&NewLine;<p class&equals;"wp-block-paragraph"><strong>ਮ੍ਰਿਤਸਰ<&sol;strong> &vert; ਜ਼ਿਲ੍ਹੇ ਦੇ ਪਿੰਡ ਭਕਨਾ &OpenCurlyQuote;ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਦੋਵਾਂ ਗੈਂਗਸਟਰਾਂ ਦੇ ਮਾਰੇ ਜਾਣ ਦੀ ਖਬਰ ਹੈ ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।<br><br>ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਹਾਲੇ ਵੀ ਗੋਲੀਬਾਰੀ ਹੋ ਰਹੀ ਹੈ। ਗੈਂਗਸਟਰ ਪੁਲਿਸ ਵਾਲਿਆਂ ਤੇ ਏਕੇ 47 ਨਾਲ ਫਾਰਿੰਗ ਕਰ ਰਹੇ ਹਨ। ਪਿਛਲੇ ਚਾਰ ਘੰਟਿਆਂ ਤੋਂ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਹੋ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> 29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ ਸ਼ਾਮਲ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਵਲੋਂ ਕਈ ਦਿਨਾਂ ਤੋਂ ਇਨ੍ਹਾਂ &OpenCurlyQuote;ਤੇ ਤਿੱਖੀ ਨਜ਼ਰ ਰੱਖੀ ਹੋਈ ਸੀ। ਅੱਜ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;