ਅੰਮ੍ਰਿਤਸਰ| ਗੁਰੂ ਦੀ ਨਗਰੀ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਨਾਜਾਇਜ਼ ਸ਼ਰਾਬ ਵੇਚਣ ਦੀ ਸ਼ਿਕਾਇਤ ਕਰਨ ਵਾਲੇ ਉਤੇ ਸ਼ਰਾਬ ਮਾਫੀਆ ਨੇ ਘਰ ਜਾ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਉਹ ਵਾਲ਼ ਵਾਲ਼ ਬਚ ਗਿਆ।
ਘਟਨਾ ਅੰਮ੍ਰਿਤਸਰ ਦੀ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਨਾਜਾਇਜ਼ ਸ਼ਰਾਬ ਵੇਚਣ ਦੀ ਸ਼ਿਕਾਇਤ ਇਕ ਬੰਦੇ ਨੇ ਪੁਲਿਸ ਨੂੰ ਕਰ ਦਿੱਤੀ ਸੀ। ਜਿਸ ਕਾਰਨ ਸ਼ਰਾਬ ਵੇਚਣ ਵਾਲਿਆਂ ਉਤੇ ਪੁਲਿਸ ਨੇ ਕਾਰਵਾਈ ਕੀਤੀ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਸ਼ਰਾਬ ਮਾਫੀਆ ਨੇ ਸ਼ਿਕਾਇਤ ਕਰਨ ਵਾਲੇ ਦੇ ਘਰ ਜਾ ਕੇ ਉਸਦੇ ਗੋਲ਼ੀਆਂ ਮਾਰੀਆਂ।
ਵੇਖੋ ਵੀਡੀਓ-
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ