&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੂਧਲ ਤੋਂ ਬੀਤੇ ਦਿਨ ਭੇਤਭਰੇ ਹਾਲਾਤ ਵਿਚ ਲਾਪਤਾ ਹੋਈ 10 ਸਾਲ ਦੀ ਲੜਕੀ ਸੁਖਮਨਪ੍ਰੀਤ ਕੌਰ ਉਰਫ਼ ਗੁੱਡੀਆ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਉਸ ਦੇ ਘਰ ਨੇੜਿਓਂ ਹੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਾਸ਼ ਮਿਲਣ ਤੋਂ ਬਾਅਦ ਇਲਾਕੇ &OpenCurlyQuote;ਚ ਸਨਸਨੀ ਫੈਲ ਗਈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਦੋਵੇਂ ਜਣੇ ਬੀਤੇ ਦਿਨ ਆਪੋ-ਆਪਣੇ ਕੰਮਾਂ &&num;8216&semi;ਤੇ ਰੋਜ਼ਾਨਾ ਦੀ ਤਰ੍ਹਾਂ ਗਏ ਹੋਏ ਸਨ। ਘਰ ਵਿਚ ਦੋਵੇਂ ਭੈਣ-ਭਰਾ ਖੇਡ ਰਹੇ ਸਨ। ਸ਼ਾਮ ਨੂੰ ਅਚਾਨਕ ਬੱਚੀ ਸੁਖਮਨਪ੍ਰੀਤ ਘਰੋਂ ਬਾਹਰ ਚਲੀ ਗਈ ਤੇ ਵਾਪਸ ਨਹੀਂ ਆਈ&comma; ਜਿਸ ਦਾ ਪਤਾ ਉਨ੍ਹਾਂ ਨੂੰ ਘਰ ਪਹੁੰਚ ਕੇ ਲੱਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਂਢ-ਗੁਆਂਢ ਭਾਲ ਕਰਨ ’ਤੇ ਜਦੋਂ ਕੋਈ ਪਤਾ ਨਾ ਲੱਗਾ ਤਾਂ ਉਨ੍ਹਾਂ ਵੇਰਕਾ ਥਾਣੇ ਵਿਚ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਬੱਚੀ ਦੀ ਲਾਸ਼ ਘਰ ਤੋਂ ਕੁਝ ਦੂਰੀ &OpenCurlyQuote;ਤੇ ਖਾਲੀ ਪਲਾਟ &OpenCurlyQuote;ਚੋਂ ਬਰਾਮਦ ਹੋਈ। ਪੁਲਿਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br>&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;