&NewLine;<p class&equals;"wp-block-paragraph"><strong>ਅੰਮ੍ਰਿਤਸਰ&comma; 13 ਸਤੰਬਰ&vert; <&sol;strong>ਅੰਮ੍ਰਿਤਸਰ &&num;8216&semi;ਚ ਮੰਗਲਵਾਰ ਸ਼ਾਮ ਨੂੰ ਇਕ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ &&num;8216&semi;ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾ ਦੀ ਪਛਾਣ ਹਿਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ &&num;8216&semi;ਤੇ ਸਥਿਤ ਗ੍ਰੈਂਡ ਸਿਟੀ &&num;8216&semi;ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਭਨੋਟ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ&comma; ਜਿਸ ਦਾ ਮਾਮਲਾ ਅਜੇ ਅਦਾਲਤ &&num;8216&semi;ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ &&num;8216&semi;ਚ ਪ੍ਰੈਕਟਿਸ ਕਰ ਰਹੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਭਰਾ ਦੇ ਬਿਆਨਾਂ &&num;8216&semi;ਤੇ ਕਾਰਵਾਈ<br><&sol;strong>ਦੇਰ ਸ਼ਾਮ ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਭਰਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਭਰਾ ਵੀ ਪੇਸ਼ੇ ਤੋਂ ਵਕੀਲ ਹੈ&comma; ਜਦਕਿ ਪਿਤਾ ਅੰਮ੍ਰਿਤਸਰ ਵਿੱਚ ਜੱਜ ਦਾ ਰੀਡਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;