&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਜ਼ਿਲੇ ਦੇ ਕਰਤਾਰ ਨਗਰ ਵਿਚ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਤਾਂ ਇਸ ਗੱਲ ਦੀ ਨਮੋਸ਼ੀ ਵਿਚ ਕੁੜੀ ਦੇ ਪਿਓ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਛਿਹਰਟਾ ਥਾਣੇ ਦੇ ਅਧੀਨ ਪੈਂਦੇ ਕਰਤਾਰ ਨਗਰ ਵਿਚ ਸੰਨੀ ਨਾਂ ਦਾ ਇਕ ਮੁੰਡਾ ਆਪਣੇ ਗੁਆਂਢ &&num;8216&semi;ਚ ਰਹਿੰਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਇਸ ਦੀ ਨਮੋਸ਼ੀ &&num;8216&semi;ਚ ਕੁੜੀ ਦੇ ਪਿਓ ਬੁਆ ਸਿੰਘ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਬੁਆ ਸਿੰਘ ਦੇ ਪਿਤਾ ਅਜੀਤ ਸਿੰਘ ਦੇ ਬਿਆਨਾਂ ਦੇ ਅਧਾਰ &&num;8216&semi;ਤੇ ਸੰਨੀ ਵਾਸੀ ਕਰਤਾਰ ਨਗਰ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ। ਫਿਲਹਾਲ ਉਹ ਫਰਾਰ ਹੈ ਪਰ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਕਤ ਲੜਕਾ ਉਸ ਦੇ ਪਤੀ ਨੂੰ ਰੋਜ਼ ਹੀ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀ ਕੁੜੀ ਨੂੰ ਭਜਾ ਕੇ ਲੈ ਜਾਵੇਗਾ। ਜਦ ਸੰਨੀ ਉਨ੍ਹਾਂ ਦੀ ਧੀ ਨੂੰ ਭਜਾ ਕੇ ਲੈ ਗਿਆ ਤਾਂ ਇਸ ਗੱਲ ਦੀ ਸ਼ਰਮਿੰਦਗੀ &&num;8216&semi;ਚ ਪਿਓ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ&comma; ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;