&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ&sol;ਹਿਮਾਚਲ &vert;<&sol;strong> ਇਥੋਂ ਇਕ ਲੜਕੀ ਦੇ ਲਾਪਤਾ ਹੋਣ ਦੀ ਖਬਰ ਆਈ ਹੈ। ਦੱਸ ਦਈਏ ਕਿ ਊਨਾ ਦੇ ਧਾਰਮਿਕ ਅਸਥਾਨ ਡੇਰਾ ਬਾਬਾ ਵਡਭਾਗ ਸਿੰਘ &lpar;ਮੈੜੀ&rpar; ਵਿਖੇ ਕਰਵਾਏ ਹੋਲਾ-ਮਹੱਲਾ ਮੇਲੇ ’ਚ ਅੰਮ੍ਰਿਤਸਰ ਵਾਸੀ ਲੜਕੀ ਲਾਪਤਾ ਹੋ ਗਈ ਹੈ। ਲੜਕੀ ਦੀ ਪਛਾਣ ਦਵਿੰਦਰ ਕੌਰ &lpar;22&rpar; ਪੁੱਤਰੀ ਮਨਜੀਤ ਸਿੰਘ ਨਿਵਾਸੀ ਪਿੰਡ ਕੀਮਾਵਾਠ ਦੇ ਰੂਪ ’ਚ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਪਿਆਂ ਨੇ ਉਸਦੀ ਬਹੁਤ ਤਲਾਸ਼ ਕੀਤੀ ਪਰ 7 ਦਿਨ ਬੀਤਣ ਦੇ ਬਾਅਦ ਵੀ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਸੋਮਵਾਰ ਪੁਲਿਸ ਥਾਣਾ ਅੰਬ ’ਚ ਉਸਦੀ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਵਾਇਆ&comma; ਜਿਸ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਦਵਿੰਦਰ ਕੌਰ 9 ਮਾਰਚ ਨੂੰ ਮਾਪਿਆਂ ਨਾਲ ਇਥੇ ਹੋਲਾ-ਮਹੱਲਾ ’ਚ ਆਈ ਸੀ। ਅਚਾਨਕ ਉਹ ਗਾਇਬ ਹੋ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;