<p><strong>ਅੰਮ੍ਰਿਤਸਰ&comma; 9 ਨਵੰਬਰ&vert; <&sol;strong><strong> <&sol;strong>ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਪਿੰਡ ਪੰਧੇਰ ਕਲਾਂ ਵਿਚ ਇਕ ਨੌਜਵਾਨ ਨੇ ਹੀ ਮਾਤਾ-ਪਿਤਾ ਦੀ ਜਾਨ ਲੈ ਲਈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਨੂੰ ਉਸ ਦੇ ਮਾਪਿਆਂ ਨੇ ਸ਼ਰਾਬ ਪੀ ਕੇ ਵਿਆਹ ਵਿਚ ਜਾਣ ਤੋਂ ਰੋਕਿਆ ਸੀ। ਫਿਲਹਾਲ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ &&num;8216&semi;ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿਚ ਹੀ ਇਕ ਨੌਜਵਾਨ ਦਾ ਵਿਆਹ ਸੀ। ਦੇਰ ਰਾਤ ਪਿੰਡ ਵਿਚ ਜਾਗੋ ਕੱਢੀ ਜਾ ਰਹੀ ਸੀ।<&sol;p>&NewLine;<div class&equals;"col-sm-12 col-xs-12">&NewLine;<div id&equals;"aswift&lowbar;2&lowbar;host" tabindex&equals;"0" title&equals;"Advertisement" aria-label&equals;"Advertisement">ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂਅ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਨੌਜਵਾਨ ਨੂੰ ਨਸ਼ੇ ਵਿਚ ਦੇਖ ਕੇ ਉਸ ਦੇ ਮਾਪਿਆਂ ਨੇ ਉਸ ਨੂੰ ਵਿਆਹ ਵਿਚ ਜਾਣ ਤੋਂ ਰੋਕਿਆ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਬਹਿਸ ਹੋ ਗਈ ਅਤੇ ਗੁੱਸੇ ਵਿਚ ਨੌਜਵਾਨ ਨੇ ਲੋਹੇ ਦੀ ਰਾਡ ਨਾਲ ਮਾਤਾ-ਪਿਤਾ ਉਤੇ ਹਮਲਾ ਕਰ ਦਿਤਾ&comma; ਜਿਸ ਤੋਂ ਬਾਅਦ ਦੋਵਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;div>&NewLine;<p>&nbsp&semi;<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;