&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਗੁਰੂ ਨਗਰੀ ਅੰਮ੍ਰਿਤਸਰ ਦੇ ਥਾਣਾ ਡੀ&period; ਡਵੀਜ਼ਨ &&num;8216&semi;ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਨੌਜਵਾਨ ਆਪਣੀ ਪਤਨੀ ਦੀ ਹੱਤਿਆ ਦੇ ਆਰੋਪ &&num;8216&semi;ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ ਸੀ&comma; ਜਿਸ ਦੇ ਆਰੋਪ &&num;8216&semi;ਚ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Dilpreet&period;jpg" alt&equals;"" class&equals;"wp-image-22122"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਦਿਲਪ੍ਰੀਤ &lpar;31&rpar; ਕੱਟੜਾ ਭਾਈ ਸੰਤ ਸਿੰਘ ਦਾ ਰਹਿਣ ਵਾਲਾ ਸੀ। 2 ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਘਰ ਦੇ ਬਾਥਰੂਮ &&num;8216&semi;ਚ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਦਿਲਪ੍ਰੀਤ ਦੇ ਸਹੁਰਿਆਂ ਦੀ ਸ਼ਿਕਾਇਤ &&num;8216&semi;ਤੇ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਦਿਲਪ੍ਰੀਤ ਨੇ ਹਵਾਲਾਤ ਦੇ ਅੰਦਰ ਦੀ ਇਕ ਚਾਦਰ ਪਾੜ ਕੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਦਿਲਪ੍ਰੀਤ ਦੀ ਪਤਨੀ ਦੇ ਕਿਸੇ ਨਾਲ ਪ੍ਰੇਮ ਸੰਬੰਧ ਸਨ&comma; ਜਿਸ ਕਰਕੇ ਉਸ ਨੇ ਆਤਮਹੱਤਿਆ ਕੀਤੀ ਪਰ ਉਹ ਲੋਕ ਦਿਲਪ੍ਰੀਤ ਨੂੰ ਬਲੈਕਮੇਲ ਕਰਦੇ ਸਨ। ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;