&NewLine;<p class&equals;"wp-block-paragraph"><strong>ਅੰਮ੍ਰਿਤਸਰ। ਲੋਕ ਠੱਗੀ ਦੀ ਸ਼ਿਕਾਰ ਹੁੰਦੇ ਹਨ&comma; ਇਹ ਮਾਮਲੇ ਤਾਂ ਅਕਸਰ ਚਰਚਾ ਵਿਚ ਆਉਂਦੇ ਰਹਿੰਦੇ ਹਨ ਪਰ ਇਕ ਹੈਰਾਨ ਕਰਨ ਵਾਲਾ ਮਾਮਲਾ ਅੰਮ੍ਰਤਸਰ ਤੋਂ ਸਾਹਮਣੇ ਆਇਆ ਹੈ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਇਕ ਨੌਜਵਾਨ ਦੇ ਨਾਲ OLX ਵਿਚ ਧੋਖਾ ਹੋਇਆ ਹੈ। ਉਂਕਾਰ ਸਿੰਘ ਵਲੋਂ 8500 ਰੁਪਏ ਦਾ ਫੋਨ ਓਐਲਐਕਸ ਉਤੇ  à¨†à¨ªà¨£à©€ ਬੇਟੀ ਲਈ ਖਰੀਦਿਆ ਸੀ। ਪਰ ਉਸਦੇ ਪੈਰਾਂ ਥੱਲੋਂ ਜ਼ਮੀਨ ਉਸ ਸਮੇਂ ਨਿਕਲ ਗਈ ਜਦੋਂ ਉਸਨੂੰ ਬਠਿੰਡਾ ਪੁਲਿਸ ਦਾ ਫੋਨ ਆਇਆ ਕਿ ਇਹ ਫੋਨ ਚੋਰੀ ਦਾ ਹੈ।<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਫਿਰ ਕੀ ਸੀ&comma; ਪੁਲਿਸ ਵਾਲਿਆਂ ਨੇ ਕਿਹਾ ਕਿ ਜਲਦ ਤੋਂ ਜਲਦ ਥਾਣੇ ਪਹੁੰਚੋ। ਜਿਸਦੇ ਬਾਅਦ ਉਂਕਾਰ ਸਿੰਘ ਹੈਰਾਨ ਹੋ ਗਿਆ ਤੇ ਉਸੇ ਸਮੇਂ ਉਸਨੇ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ। ਜਿਕਰਯੋਗ ਹੈ ਕਿ ਉਕਤ ਨੌਜਵਾਨ ਇਕ ਢਾਬੇ ਉਤੇ ਕੰਮ ਕਰਦਾ ਹੈ।<&sol;strong><strong><&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;